Feb 11 min read Group-D ਮੁਲਾਜ਼ਮਾਂ ਦੀ ਭਰਤੀ ਬਾਰੇ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ01/02/2024ਪੰਜਾਬ ਸਰਕਾਰ (Punjab Government) ਨੇ ਗਰੁੱਪ-ਡੀ ਦੇ ਮੁਲਾਜ਼ਮਾਂ (Group-D Employees) ਦੀ ਭਰਤੀ ਬਾਰੇ ਵੱਡਾ ਫ਼ੈਸਲਾ ਲਿਆ ਹੈ। ਤਾਜਾ ਲਏ ਗਏ ਫ਼ੈਸਲੇ ਮੁਤਾਬਿਕ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਗਰੁੱਪ-ਡੀ ਦੀ ਭਰਤੀ ਹੁਣ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ (PSSSB) ਵੱਲੋਂ ਕੀਤੀ ਜਾਵੇਗੀ।
01/02/2024ਪੰਜਾਬ ਸਰਕਾਰ (Punjab Government) ਨੇ ਗਰੁੱਪ-ਡੀ ਦੇ ਮੁਲਾਜ਼ਮਾਂ (Group-D Employees) ਦੀ ਭਰਤੀ ਬਾਰੇ ਵੱਡਾ ਫ਼ੈਸਲਾ ਲਿਆ ਹੈ। ਤਾਜਾ ਲਏ ਗਏ ਫ਼ੈਸਲੇ ਮੁਤਾਬਿਕ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਗਰੁੱਪ-ਡੀ ਦੀ ਭਰਤੀ ਹੁਣ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ (PSSSB) ਵੱਲੋਂ ਕੀਤੀ ਜਾਵੇਗੀ।
ਵਿਧਾਇਕ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਫ-ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਕੀਤੇ ਜਾਰੀ
Comments