21 ਅਕਤੂਬਰ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੀਟਿੰਗ ਮਗਰੋਂ ਸ਼ੈਲਰ ਮਾਲਕਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ। ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗ ਗਏ ਸਨ।ਹੁਣ ਹੜਤਾਲ ਖਤਮ ਹੋਣ ਨਾਲ ਝੋਨੇ ਦੀ ਲਿਫਟਿੰਗ ਦਾ ਰਾਹ ਪੱਧਰਾ ਹੋਣ ਦੀ ਸੰਭਾਵਨਾ ਹੈ।
google-site-verification=ILda1dC6H-W6AIvmbNGGfu4HX55pqigU6f5bwsHOTeM
Commenti