04/01/2024
ਅਕਾਲੀ ਦਲ ਵੱਲੋ ਆਉਣ ਵਾਲੇ ਦਿਨਾਂ ‘ਚ ਸ਼ੁਰੂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ “ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ ..ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ “ ਯਾਤਰਾ ਸ਼ੁਰੂ ਕਰਨ ਦਾ ਐਲਾਨ .. ਇਸਦੀ ਮਾਫੀ ਕਦੇ ਫੇਰ ਮੰਗ ਲੈਣਗੇ..”
Comments