30/01/2024
ਜ਼ਿਲ੍ਹੇ ਵਿੱਚ ਨਵ ਨਿਯੁਕਤ ਡਿਪਟੀ ਕਮਿਸ਼ਨਰ ਆਈਏਐਸ ਸਾਕਸ਼ੀ ਸਾਹਨੀ ਨੇ ਦੁਪਹਿਰ ਵੇਲੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ ਹੈ। ਉਹਨਾਂ ਦੀ ਨਿਯੁਕਤੀ ਡਿਪਟੀ ਕਮਿਸ਼ਨਰ ਆਈਏਐਸ ਸੁਰਭੀ ਮਲਿਕ ਦੀ ਜਗ੍ਹਾ ਤੇ ਕੀਤੀ ਗਈ ਹੈ ਸਾਕਸ਼ੀ ਸਾਹਨੀ ਦੇ ਜੁਆਇਨ ਕਰਨ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਆਪਣੇ ਸਟਾਫ ਨੂੰ ਚਾਹ ਪਾਰਟੀ ਦਿੱਤੀ ਗਈ ਤੇ ਆਈਏਐਸ ਸਾਕਸ਼ੀ ਸਾਹਨੀ ਦੇ ਚਾਰਜ ਸੰਭਾਲਣ ਤੋਂ ਬਾਅਦ ਉਹਨਾਂ ਨੇ ਲੁਧਿਆਣਾ ਤੋਂ ਰਵਾਨਗੀ ਲਈ।
Comentários