15/11/2023
ਪੰਜਾਬ ਸਰਕਾਰ (Punjab Govt) ਨੇ 16 ਨਵੰਬਰ ਨੂੰ ਜਨਤਕ ਛੁੱਟੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਨੋਟੀਫਿਕੇਸ਼ਨ ਅਨੁਸਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ 'ਚ 16 ਨਵੰਬਰ ਯਾਨੀ ਵੀਰਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਲਈ ਇਸ ਦਿਨ ਸੂਬੇ ਦੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
Comments