ਅਪ੍ਰੈਲ 4, 2024
ਹਰ ਰੋਜ਼ ਸਵੇਰੇ 6 ਵਜੇ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਅੱਜ ਯਾਨੀ 4 ਅਪ੍ਰੈਲ ਨੂੰ ਵੀ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (Petrol Diesel Latest Price 4 April) ਜਾਰੀ ਕਰ ਦਿੱਤੀਆਂ ਹਨ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਹਾਲਾਂਕਿ ਕੁਝ ਦਿਨਾਂ ਤੋਂ ਦੇਸ਼ ‘ਚ ਤੇਲ ਦੀਆਂ ਕੀਮਤਾਂ ਸਥਿਰ ਹਨ।14 ਮਾਰਚ ਨੂੰ ਦੇਸ਼ ‘ਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2-2 ਰੁਪਏ ਦੀ ਕਟੌਤੀ ਕੀਤੀ ਸੀ ਅਤੇ ਉਸ ਤੋਂ ਬਾਅਦ ਇਕ ਵਾਰ ਵੀ ਇਸ ‘ਚ ਕੋਈ ਸੋਧ ਨਹੀਂ ਕੀਤੀ ਗਈ ਹੈ। ਭਾਰਤ ਵਿੱਚ ਤੇਲ ਕੰਪਨੀਆਂ ਨੇ ਬੁੱਧਵਾਰ 4 ਅਪ੍ਰੈਲ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਆਓ ਜਾਣਦੇ ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ।
ਮੈਟਰੋ ਸ਼ਹਿਰਾਂ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ - ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ-ਮੁੰਬਈ ‘ਚ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ-ਕੋਲਕਾਤਾ ‘ਚ ਪੈਟਰੋਲ 103.93 ਰੁਪਏ ਅਤੇ ਡੀਜ਼ਲ 90.74 ਰੁਪਏ ਪ੍ਰਤੀ ਲੀਟਰ-ਚੇਨਈ ‘ਚ ਪੈਟਰੋਲ 100.73 ਰੁਪਏ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ
ਹੋਰ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਨੋਇਡਾ - ਪੈਟਰੋਲ 95.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.14 ਰੁਪਏ ਪ੍ਰਤੀ ਲੀਟਰਗੁਰੂਗ੍ਰਾਮ: ਪੈਟਰੋਲ 94.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.14 ਰੁਪਏ ਪ੍ਰਤੀ ਲੀਟਰਗਾਜ਼ੀਆਬਾਦ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.75 ਰੁਪਏ ਪ੍ਰਤੀ ਲੀਟਰਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਹੈਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ ਹੈਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ ਹੈਪਟਨਾ: ਪੈਟਰੋਲ 107.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.84 ਰੁਪਏ ਪ੍ਰਤੀ ਲੀਟਰ
Comments