ਮੋਹਾਲੀ,19 ਅਪ੍ਰੈਲ 2022
ਡਰੱਗਜ਼ ਮਾਮਲੇ ਦੇ ਮੁਲਜ਼ਮ ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ
ਅੱਜ 19 ਅਪ੍ਰੈਲ ਨੂੰ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ।
ਅਦਾਲਤ ਵਲੋਂ ਮਜੀਠੀਆ ਦਾ ਜੂਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾ ਦਿੱਤਾ ਹੈ।
google-site-verification=ILda1dC6H-W6AIvmbNGGfu4HX55pqigU6f5bwsHOTeM
Comentarios